ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਚੋਣਾਂ ਦੇ ਮੱਦੇਨਜ਼ਰ ਸੂਬੇ ਦੇ ਲੋਕਾਂ ਨੂੰ ਸਨਿਮਰ ਅਪੀਲ ਕੀਤੀ ਹੈ। ਪਾਰਟੀ ਨੇ ਪੰਜਾਬ ਵਾਸੀਆਂ ਨੂੰ ਸੂਬੇ ਦੀ ਖੁਸ਼ਹਾਲੀ ਅਤੇ ਤਰੱਕੀ ਲਈ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਵੋਟ ਪਾਕੇ ਕਾਮਯਾਬ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਮੁੜ ਵਿਕਾਸ ਦੀ ਲੀਹ ‘ਤੇ ਲਿਆਉਣ ਅਤੇ ਉੱਜਵਲ ਭਵਿੱਖ ਲਈ ਅਕਾਲੀ ਦਲ ਜਿਤਾਉਣਾ ਜ਼ਰੂਰੀ ਹੈ।
ਬ੍ਰੇਕਿੰਗ: ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਵਾਸੀਆਂ ਨੂੰ ਸੂਬੇ ਦੀ ਖੁਸ਼ਹਾਲੀ ਤੇ ਤਰੱਕੀ ਲਈ ਵੋਟ ਪਾਉਣ ਦੀ ਸਨਿਮਰ ਅਪੀਲ
RELATED ARTICLES


