Sunday, July 7, 2024
HomePunjabi NewsLiberal Breakingਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਲੱਗਾ ਵੱਡਾ ਝੱਟਕਾ, ਸੀਨੀਅਰ ਆਗੂ ਸਾਥੀਆਂ ਸਮੇਤ...

ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਲੱਗਾ ਵੱਡਾ ਝੱਟਕਾ, ਸੀਨੀਅਰ ਆਗੂ ਸਾਥੀਆਂ ਸਮੇਤ ਭਾਜਪਾ ਵਿੱਚ ਸ਼ਾਮਿਲ

ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਅੱਜ ਉਸ ਸਮੇਂ ਵੱਡਾ ਝਟਕਾ ਲੱਗਾ ਜਦੋਂ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਮੁੱਖ ਸੰਸਦੀ ਸਕੱਤਰ ਬਾਬੂ ਪ੍ਰਕਾਸ਼ ਚੰਦ ਗਰਗ ਦੇ ਕਰੀਬੀ ਅਤੇ ਨਗਰ ਕੌਂਸਲ ਦੇ ਸਾਬਕਾ ਚੇਅਰਮੈਨ ਪ੍ਰੇਮ ਚੰਦ ਗਰਗ ਨੇ ਅਕਾਲੀ ਦਲ ਨੂੰ ਅਲਵਿਦਾ ਕਹਿ ਕੇ ਭਾਜਪਾ ਵਿੱਚ ਸ਼ਾਮਲ ਹੋਣ ਦਾ ਐਲਾਨ ਕਰ ਦਿੱਤਾ। ਉਹ ਆਪਣੇ ਸਾਥੀਆਂ ਸਮੇਤ ਪਾਰਟੀ ਵਿੱਚ ਸ਼ਾਮਿਲ ਹੋ ਗਏ।

RELATED ARTICLES

Most Popular

Recent Comments