ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਐਡਵੋਕੇਟ ਪਰਉਪਕਾਰ ਸਿੰਘ ਘੁੰਮਣ ਨੇ ਵੀ ਅੱਜ ਆਪਣੀ ਨਾਮਜ਼ਦਗੀ ਦਾਖਲ ਕੀਤੀ। ਇਸ ਦੌਰਾਨ ਉਨ੍ਹਾਂ ਨਾਲ ਸਾਬਕਾ ਕੈਬਨਿਟ ਮੰਤਰੀ ਹੀਰਾ ਸਿੰਘ ਗਾਬੜੀਆ, ਸਾਬਕਾ ਸਿੱਖਿਆ ਮੰਤਰੀ ਦਲਜੀਤ ਸਿੰਘ ਚੀਮਾ ਅਤੇ ਸਾਬਕਾ ਵਿਧਾਇਕ ਰਣਜੀਤ ਸਿੰਘ ਢਿੱਲੋਂ ਮੌਜੂਦ ਸਨ। ਜ਼ਿਲ੍ਹੇ ਦੀ ਅਕਾਲੀ ਲੀਡਰਸ਼ਿਪ ਵੀ ਉਨ੍ਹਾਂ ਦਾ ਸਮਰਥਨ ਕਰਦੀ ਦਿਖਾਈ ਦਿੱਤੀ।
ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਐਡਵੋਕੇਟ ਪਰਉਪਕਾਰ ਸਿੰਘ ਘੁੰਮਣ ਨੇ ਕੀਤੇ ਨਾਮਜ਼ਦਗੀ ਪੇਪਰ ਦਾਖਲ
RELATED ARTICLES