Monday, July 8, 2024
HomePunjabi NewsLiberal Breakingਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਮਹਿੰਦਰ ਸਿੰਘ ਕੇਪੀ ਨੇ ਡੇਰਾ ਬਿਆਸ ਮੁਖੀ...

ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਮਹਿੰਦਰ ਸਿੰਘ ਕੇਪੀ ਨੇ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਕੀਤੀ ਮੁਲਾਕਾਤ

ਜਲੰਧਰ ਲੋਕ ਸਭਾ ਸੀਟ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਮਹਿੰਦਰ ਸਿੰਘ ਕੇਪੀ ਨੇ ਅੱਜ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦੇ ਦਰਸ਼ਨ ਕੀਤੇ ਅਤੇ ਪਰਿਵਾਰ ਸਮੇਤ ਆਸ਼ੀਰਵਾਦ ਲਿਆ। ਮਹਿੰਦਰ ਸਿੰਘ ਕੇਪੀ ਨੇ ਦੱਸਿਆ ਕਿ ਉਹ ਬਿਆਸ ਡੇਰਾ ਰਾਧਾ ਸੁਆਮੀ ਨਾਲ ਕਈ ਸਾਲਾਂ ਤੋਂ ਜੁੜੇ ਹੋਏ ਹਨ। ਉਨ੍ਹਾਂ ਦੇ ਦਰਸਾਏ ਮਾਰਗ ‘ਤੇ ਚੱਲਦਿਆਂ ਅਸੀਂ ਲੋਕ ਭਲਾਈ ਦੇ ਕੰਮ ਕਰ ਰਹੇ ਹਾਂ। ਇਸ ਨਾਲ ਲੋਕਾਂ ਦੀ ਭਲਾਈ ਹੋਵੇਗੀ।

RELATED ARTICLES

Most Popular

Recent Comments