Friday, July 5, 2024
HomePunjabi NewsLiberal Breakingਸ਼੍ਰੋਮਣੀ ਅਕਾਲੀ ਦਲ ਵੱਲੋਂ ਸੀਐਮ ਮਾਨ ਤੇ ਰਾਜ ਸਭਾ ਮੈਂਬਰ ਸੰਜੇ ਸਿੰਘ...

ਸ਼੍ਰੋਮਣੀ ਅਕਾਲੀ ਦਲ ਵੱਲੋਂ ਸੀਐਮ ਮਾਨ ਤੇ ਰਾਜ ਸਭਾ ਮੈਂਬਰ ਸੰਜੇ ਸਿੰਘ ਖਿਲਾਫ ਚੋਣ ਆਯੋਗ ਨੂੰ ਕੀਤੀ ਗਈ ਸ਼ਿਕਾਇਤ

ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਰਾਜ ਸਭਾ ਮੈਂਬਰ ਸੰਜੇ ਸਿੰਘ ਖਿਲਾਫ ਚੋਣ ਕਮਿਸ਼ਨ ਨੂੰ ਸ਼ਿਕਾਇਤ ਦਿੱਤੀ ਗਈ ਹੈ। ਅਕਾਲੀ ਦਲ ਨੇ ਦੋਸ਼ ਲਾਇਆ ਕਿ ਚੋਣਾਂ ਲਈ ਸਰਕਾਰੀ ਮਸ਼ੀਨਰੀ ਦੀ ਵਰਤੋਂ ਕੀਤੀ ਜਾ ਰਹੀ ਹੈ। ਦੱਸ ਦਈਏ ਕਿ ਇਸ ਤੋਂ ਪਹਿਲਾਂ ਆਮ ਆਦਮੀ ਪਾਰਟੀ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਖਿਲਾਫ ਚੋਣ ਆਯੋਗ ਨੂੰ ਸ਼ਿਕਾਇਤ ਕੀਤੀ ਗਈ ਸੀ।

RELATED ARTICLES

Most Popular

Recent Comments