ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਮੀਟਿੰਗ ਅੱਜ ਚੰਡੀਗੜ੍ਹ ਸਥਿਤ ਮੁੱਖ ਦਫਤਰ ਵਿਖੇ ਹੋਈ। ਮੀਟਿੰਗ ‘ਚ 13 ਨਵੰਬਰ ਨੂੰ ਹੋਣ ਵਾਲੀਆਂ 4 ਵਿਧਾਨ ਸਭਾ ਸੀਟਾਂ ‘ਤੇ ਹੋਣ ਵਾਲੀਆਂ ਜ਼ਿਮਨੀ ਚੋਣਾਂ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੇ ਅਹੁਦੇ ਦੀ ਚੋਣ ਲਈ ਰਣਨੀਤੀ ਬਣਾਈ ਗਈ। ਮੀਟਿੰਗ ਦੀ ਅਗਵਾਈ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਕੀਤੀ। ਇਸ ਦੇ ਨਾਲ ਹੀ ਹੁਣ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਮੀਡੀਆ ਨਾਲ ਮੁਲਾਕਾਤ ਕਰਨਗੇ।
ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਮੀਟਿੰਗ ਹੋਈ ਸਮਾਪਤ
RELATED ARTICLES