ਲੋਕ ਸਭਾ ਚੋਣਾਂ ਦੇ ਨਤੀਜੇ ਘੋਸ਼ਿਤ ਹੋ ਚੁੱਕੇ ਹਨ ਪੰਜਾਬ ਦੇ ਵਿੱਚ ਜਿੱਥੇ ਆਮ ਆਦਮੀ ਪਾਰਟੀ ਦੇ ਦਾਅਵੇ ਝੂਠੇ ਸਾਬਿਤ ਹੋਏ ਉਥੇ ਹੀ ਕਾਂਗਰਸ ਨੇ ਸੱਤ ਸੀਟਾਂ ਤੇ ਕਬਜ਼ਾ ਕੀਤਾ ਤੇ ਦੋ ਆਜ਼ਾਦ ਉਮੀਦਵਾਰਾਂ ਨੇ ਚੋਣ ਜਿੱਤੀ । ਪਰ ਪੰਜਾਬ ਦੀ ਪੰਥਕ ਪਾਰਟੀ ਕਹੇ ਜਾਣ ਵਾਲੇ ਅਕਾਲੀ ਦਲ ਨੂੰ ਸਿਰਫ ਇੱਕ ਸੀਟ ਹੀ ਨਸੀਬ ਹੋਈ ਜਿਸ ਤੋਂ ਬਾਅਦ ਸਿਆਸੀ ਗਲਿਆਰਿਆਂ ਵਿੱਚ ਇਹ ਚਰਚਾ ਛਿੜ ਗਈ ਹੈ ਕਿ ਪੰਜਾਬ ਦੇ ਵਿੱਚ ਸ਼੍ਰੋਮਣੀ ਅਕਾਲੀ ਦਲ ਲਗਭਗ ਖਤਮ ਹੋ ਗਿਆ ਹੈ। ਖੁਦ ਨੂੰ ਪੰਥਕ ਪਾਰਟੀ ਅਖਵਾਉਣ ਵਾਲੇ ਸ਼੍ਰੋਮਣੀ ਅਕਾਲੀ ਦਲ ਸਿਰਫ ਬਠਿੰਡਾ ਸੀਟ ਤੇ ਹੀ ਜਿੱਤ ਹਾਸਲ ਕਰ ਪਾਇਆ ਹੈ।
ਸ਼੍ਰੋਮਣੀ ਅਕਾਲੀ ਦਲ ਪੰਜਾਬ ਚੋਂ ਖਤਮ ! ਸਿਰਫ 1 ਸੀਟ ਤੇ ਮਿਲੀ ਜਿੱਤ
RELATED ARTICLES