HomePunjabi NewsLiberal Breakingਸ਼੍ਰੋਮਣੀ ਅਕਾਲੀ ਦਲ ਪੰਜਾਬ ਚੋਂ ਖਤਮ ! ਸਿਰਫ 1 ਸੀਟ ਤੇ ਮਿਲੀ...

ਸ਼੍ਰੋਮਣੀ ਅਕਾਲੀ ਦਲ ਪੰਜਾਬ ਚੋਂ ਖਤਮ ! ਸਿਰਫ 1 ਸੀਟ ਤੇ ਮਿਲੀ ਜਿੱਤ

ਲੋਕ ਸਭਾ ਚੋਣਾਂ ਦੇ ਨਤੀਜੇ ਘੋਸ਼ਿਤ ਹੋ ਚੁੱਕੇ ਹਨ ਪੰਜਾਬ ਦੇ ਵਿੱਚ ਜਿੱਥੇ ਆਮ ਆਦਮੀ ਪਾਰਟੀ ਦੇ ਦਾਅਵੇ ਝੂਠੇ ਸਾਬਿਤ ਹੋਏ ਉਥੇ ਹੀ ਕਾਂਗਰਸ ਨੇ ਸੱਤ ਸੀਟਾਂ ਤੇ ਕਬਜ਼ਾ ਕੀਤਾ ਤੇ ਦੋ ਆਜ਼ਾਦ ਉਮੀਦਵਾਰਾਂ ਨੇ ਚੋਣ ਜਿੱਤੀ । ਪਰ ਪੰਜਾਬ ਦੀ ਪੰਥਕ ਪਾਰਟੀ ਕਹੇ ਜਾਣ ਵਾਲੇ ਅਕਾਲੀ ਦਲ ਨੂੰ ਸਿਰਫ ਇੱਕ ਸੀਟ ਹੀ ਨਸੀਬ ਹੋਈ ਜਿਸ ਤੋਂ ਬਾਅਦ ਸਿਆਸੀ ਗਲਿਆਰਿਆਂ ਵਿੱਚ ਇਹ ਚਰਚਾ ਛਿੜ ਗਈ ਹੈ ਕਿ ਪੰਜਾਬ ਦੇ ਵਿੱਚ ਸ਼੍ਰੋਮਣੀ ਅਕਾਲੀ ਦਲ ਲਗਭਗ ਖਤਮ ਹੋ ਗਿਆ ਹੈ। ਖੁਦ ਨੂੰ ਪੰਥਕ ਪਾਰਟੀ ਅਖਵਾਉਣ ਵਾਲੇ ਸ਼੍ਰੋਮਣੀ ਅਕਾਲੀ ਦਲ ਸਿਰਫ ਬਠਿੰਡਾ ਸੀਟ ਤੇ ਹੀ ਜਿੱਤ ਹਾਸਲ ਕਰ ਪਾਇਆ ਹੈ।

RELATED ARTICLES

Most Popular

Recent Comments