HomePunjabi NewsLiberal Breakingਸ਼੍ਰੋਮਣੀ ਅਕਾਲੀ ਦਲ ਦੀ ਕਾਰਜਕਾਰੀ ਕਮੇਟੀ ਦੀ ਮੀਟਿੰਗ 10 ਜਨਵਰੀ ਨੂੰ

ਸ਼੍ਰੋਮਣੀ ਅਕਾਲੀ ਦਲ ਦੀ ਕਾਰਜਕਾਰੀ ਕਮੇਟੀ ਦੀ ਮੀਟਿੰਗ 10 ਜਨਵਰੀ ਨੂੰ

ਸ਼੍ਰੋਮਣੀ ਅਕਾਲੀ ਦਲ ਵੱਲੋਂ ਆਪਣੀ ਕਾਰਜਕਾਰੀ ਕਮੇਟੀ ਦੀ ਮੀਟਿੰਗ 10 ਜਨਵਰੀ ਨੂੰ ਬੁਲਾਈ ਗਈ ਹੈ। ਇਹ ਮੀਟਿੰਗ ਚੰਡੀਗੜ੍ਹ ਦੇ ਮੁੱਖ ਦਫਤਰ ਦੇ ਵਿੱਚ ਕੀਤੀ ਜਾਵੇਗੀ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਦਿੱਤੇ ਗਏ ਅਸਤੀਫੇ ਤੇ ਫੈਸਲਾ ਲੈਣ ਦੇ ਨਾਲ ਨਾਲ ਪਾਰਟੀ ਦੀ ਮਜਬੂਤੀ ਅਤੇ ਮੈਂਬਰਸ਼ਿਪ ਅਭਿਆਨ ਦੇ ਬਾਰੇ ਵਿਚਾਰ ਚਰਚਾ ਕੀਤੀ ਜਾਵੇਗੀ। ਮੀਟਿੰਗ ਬਲਵਿੰਦਰ ਸਿੰਘ ਭੂੰਦੜ ਦੀ ਅਗਵਾਈ ਵਿੱਚ ਹੋਵੇਗੀ।

RELATED ARTICLES

Most Popular

Recent Comments