ਪੰਜਾਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਜਸਜੀਤ ਸਿੰਘ ਬੰਨੀ ਨੂੰ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਤੋਂ ਜ਼ਮਾਨਤ ਮਿਲ ਗਈ ਹੈ। ਉਸ ਨੂੰ 1 ਅਗਸਤ, 2024 ਨੂੰ ਸੈਕਟਰ-8 ਦੇ ਅੰਦਰੂਨੀ ਬਾਜ਼ਾਰ ਵਿਚ ਕਮਿਊਨਿਟੀ ਸੈਂਟਰ ਦੇ ਬਾਹਰ ਪਿਸਤੌਲ ਲਹਿਰਾਉਣ ਦੇ ਦੋਸ਼ ਵਿਚ ਗ੍ਰਿਫਤਾਰ ਕੀਤਾ ਗਿਆ ਸੀ।