Sunday, May 12, 2024
HomePunjabi NewsLiberal Breakingਸ਼੍ਰੋਮਣੀ ਅਕਾਲੀ ਦਲ ਵੱਲੋਂ ਵਿਰਸਾ ਸਿੰਘ ਵਲਟੋਹਾ ਨੂੰ ਹਲਕਾ ਖਡੂਰ ਸਾਹਿਬ ਤੋਂ...

ਸ਼੍ਰੋਮਣੀ ਅਕਾਲੀ ਦਲ ਵੱਲੋਂ ਵਿਰਸਾ ਸਿੰਘ ਵਲਟੋਹਾ ਨੂੰ ਹਲਕਾ ਖਡੂਰ ਸਾਹਿਬ ਤੋਂ ਦਿੱਤੀ ਗਈ ਟਿਕਟ

ਆਗਾਮੀ ਲੋਕ ਸਭਾ ਚੋਣਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਸ਼੍ਰੋਮਣੀ ਅਕਾਲੀ ਦਲ ਵੱਲੋਂ 13 ਦੀਆਂ 13 ਸੀਟਾਂ ਤੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਗਿਆ ਹੈ । ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਵਿਰਸਾ ਸਿੰਘ ਵਲਟੋਹਾ ਨੂੰ ਟਿਕਟ ਦਿੱਤੀ ਗਈ ਹੈ। ਇਸ ਦੀ ਜਾਣਕਾਰੀ ਸ਼੍ਰੋਮਣੀ ਅਕਾਲੀ ਦਲ ਦੇ ਐਕਸ ਅਕਾਊਂਟ ਤੇ ਸਾਂਝੀ ਕੀਤੀ ਗਈ ਹੈ।

RELATED ARTICLES

Most Popular

Recent Comments