ਪੰਜਾਬ ਦੇ ਅੰਮ੍ਰਿਤਸਰ ‘ਚ ਸੁਖਬੀਰ ਸਿੰਘ ਬਾਦਲ ‘ਤੇ ਹਮਲੇ ਦੀ ਅਸਫਲ ਕੋਸ਼ਿਸ਼ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਨੇ ਅੱਜ ਚੰਡੀਗੜ੍ਹ ‘ਚ ਕੋਰ ਕਮੇਟੀ ਦੀ ਮੀਟਿੰਗ ਬੁਲਾਈ ਹੈ। ਮੀਟਿੰਗ ਵਿੱਚ ਡਾ: ਦਲਜੀਤ ਸਿੰਘ ਚੀਮਾ ਨੇ ਪਾਰਟੀ ਵੱਲੋਂ ਨਗਰ ਨਿਗਮ ਚੋਣਾਂ ਲੜਨ ਦਾ ਐਲਾਨ ਕੀਤਾ ਹੈ। ਜਦੋਂ ਕਿ ਪਿਛਲੇ ਮਹੀਨੇ ਹੋਈਆਂ ਉਪ ਚੋਣ ਨਾ ਲੜਨ ਦਾ ਫੈਸਲਾ ਕੀਤਾ ਗਿਆ ਸੀ।
ਸ਼੍ਰੋਮਣੀ ਅਕਾਲੀ ਦਲ ਨੇ ਨਗਰ ਨਿਗਮ ਚੋਣਾਂ ਲੜਨ ਦਾ ਕੀਤਾ ਐਲਾਨ
RELATED ARTICLES