ਸ਼੍ਰੋਮਣੀ ਅਕਾਲੀ ਦਲ ਨੇ 21 ਜਨਵਰੀ ਨੂੰ ਹੋਣ ਵਾਲੀ ਸ਼੍ਰੋਮਣੀ ਕਮੇਟੀ ਮੈਂਬਰਾਂ ਦੀ ਮੀਟਿੰਗ ਮੁਲਤਵੀ ਕਰ ਦਿੱਤੀ ਹੈ। ਹੁਣ ਇਹ ਮੀਟਿੰਗ 22 ਜਨਵਰੀ ਨੂੰ ਦੁਪਹਿਰ 12 ਵਜੇ ਪਾਰਟੀ ਦੇ ਚੰਡੀਗੜ੍ਹ ਸਥਿਤ ਮੁੱਖ ਦਫਤਰ ਵਿਖੇ ਹੋਵੇਗੀ। ਇਹ ਜਾਣਕਾਰੀ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਡਾ: ਦਲਜੀਤ ਸਿੰਘ ਚੀਮਾ ਨੇ ਸੋਸ਼ਲ ਮੀਡੀਆ ਅਕਾਊਂਟ ਐਕਸ ‘ਤੇ ਪੋਸਟ ਕਰਕੇ ਦਿੱਤੀ ਹੈ।
ਸ਼੍ਰੋਮਣੀ ਅਕਾਲੀ ਦਲ ਨੇ 21 ਜਨਵਰੀ ਨੂੰ ਹੋਣ ਵਾਲੀ ਸ਼੍ਰੋਮਣੀ ਕਮੇਟੀ ਮੈਂਬਰਾਂ ਦੀ ਮੀਟਿੰਗ ਕੀਤੀ ਰੱਦ
RELATED ARTICLES