ਸ਼੍ਰੋਮਣੀ ਅਕਾਲੀ ਦਲ ਦੇ ਨਵੇਂ ਪ੍ਰਧਾਨ ਦੀ ਚੋਣ 1 ਮਾਰਚ ਨੂੰ ਹੋਣੀ ਹੈ। ਇਸ ਦੇ ਲਈ ਪਾਰਟੀ ਦੀ ਮੈਂਬਰਸ਼ਿਪ ਮੁਹਿੰਮ ਅੱਜ ਤੋਂ ਦੇਸ਼ ਭਰ ਵਿੱਚ ਸ਼ੁਰੂ ਹੋਵੇਗੀ। ਇਹ ਮੁਹਿੰਮ 25 ਫਰਵਰੀ ਤੱਕ ਚੱਲੇਗੀ। ਇਸ ਦੇ ਨਾਲ ਹੀ ਅੱਜ ਪਾਰਟੀ ਦੇ ਸੰਸਦੀ ਬੋਰਡ ਦੀ ਮੀਟਿੰਗ ਬਲਵਿੰਦਰ ਸਿੰਘ ਭੂੰਦੜ ਦੀ ਅਗਵਾਈ ਹੇਠ ਚੰਡੀਗੜ੍ਹ ਸਥਿਤ ਮੁੱਖ ਦਫਤਰ ਵਿਖੇ ਦੁਪਹਿਰ 12 ਵਜੇ ਹੋਵੇਗੀ। ਮੀਟਿੰਗ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।
ਸ਼੍ਰੋਮਣੀ ਅਕਾਲੀ ਦਲ ਵੱਲੋਂ ਮੈਂਬਰਸ਼ਿਪ ਮੁਹਿੰਮ ਅੱਜ ਤੋਂ ਦੇਸ਼ ਭਰ ਵਿੱਚ ਕੀਤੀ ਗਈ ਸ਼ੁਰੂ
RELATED ARTICLES