HomePunjabi NewsLiberal Breakingਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ SIT ਨੇ ਕੀਤਾ...

ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ SIT ਨੇ ਕੀਤਾ ਸੰਮਨ ਜਾਰੀ

ਕਰੋੜਾਂ ਰੁਪਏ ਦੀ ਡਰੱਗ ਤਸਕਰੀ ਨਾਲ ਸਬੰਧਤ ਮਾਮਲੇ ਵਿੱਚ ਪੁੱਛਗਿੱਛ ਲਈ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਇੱਕ ਵਾਰ ਫਿਰ ਵਿਸ਼ੇਸ਼ ਜਾਂਚ ਟੀਮ (SIT) ਨੇ ਸੰਮਨ ਜਾਰੀ ਕੀਤਾ ਹੈ। SIT 6 ਮਾਰਚ ਨੂੰ ਉਸ ਤੋਂ ਪੁੱਛਗਿੱਛ ਕਰੇਗੀ। ਜਿਸ ਲਈ ਉਹਨਾਂ ਨੂੰ ਪਟਿਆਲਾ ਪੁਲਿਸ ਲਾਈਨ ਵਿਖੇ ਬੁਲਾਇਆ ਗਿਆ ਹੈ।

RELATED ARTICLES

Most Popular

Recent Comments