ਕੰਗਣਾ ਰਨੌਤ ਵੱਲੋਂ ਦਿੱਤੇ ਗਏ ਬਿਆਨ ਦੇ ਭੜਕਦੇ ਹੋਏ ਸ਼੍ਰੋਮਣੀ ਅਕਾਲੀ ਦਲ ਆਗੂ ਹਰਸਿਮਰਤ ਕੌਰ ਬਾਦਲ ਨੇ ਵੱਡਾ ਬਿਆਨ ਦਿੱਤਾ ਹੈ ਉਹਨਾਂ ਕਿਹਾ ਕੀ “ਕਿਸੇ ਨੂੰ ਵੀ ਪੰਜਾਬੀਆਂ ਨੂੰ ਅੱਤਵਾਦੀ ਜਾਂ ਉਗਰਵਾਦੀ ਦਾ ਲੇਬਲ ਲਗਾਉਣ ਦੀ ਇਜਾਜ਼ਤ ਨਹੀਂ ਦਿੱਤੀ ਜਾਣੀ ਚਾਹੀਦੀ। ਪੰਜਾਬੀ ਦੇਸ਼ ਭਗਤੀ ਵਿਚ ਸਭ ਤੋਂ ਮੋਹਰੀ ਹਨ। ਅਸੀਂ ਸਰਹੱਦਾਂ ‘ਤੇ ਦੇਸ਼ ਦੀ ਸੇਵਾ ਕਰਨ ਵਾਲੇ ਅਤੇ ਅੰਨਦਾਤਾ ਵਜੋਂ ਦੇਸ਼ਭਗਤੀ ਨਿਭਾਅ ਰਹੇ ਹਾਂ।”
ਸ਼੍ਰੋਮਣੀ ਅਕਾਲੀ ਦਲ ਆਗੂ ਹਰਸਿਮਰਤ ਕੌਰ ਬਾਦਲ ਨੇ ਕੰਗਣਾ ਰਣੌਤ ਨੂੰ ਭਾਈ ਝਾੜ
RELATED ARTICLES