ਸ਼੍ਰੋਮਣੀ ਅਕਾਲੀ ਦਲ ਦੀ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਅੱਜ ਵਿਸ਼ੇਸ਼ ਮੀਟਿੰਗ ਵਿੱਚ ਸ਼ਾਮਿਲ ਹੋਏ ਇਸ ਮੌਕੇ ਉਹਨਾਂ ਨੇ ਦੱਸਿਆ ਕਿ ਮੀਟਿੰਗ ਵਿੱਚ ਉਨ੍ਹਾਂ ਵੱਲੋਂ ਕਿਸਾਨਾਂ ਦੇ ਮੁੱਦੇ ਤੋਂ ਲੈ ਕੇ ਘੱਟ ਗਿਣਤੀਆਂ ਨਾਲ ਹੋ ਰਹੀ ਬੇਇਨਸਾਫ਼ੀ ਤੱਕ ਦੇ ਮੁੱਦੇ ਉਠਾਏ ਗਏ। ਮੀਟਿੰਗ ਵਿੱਚ ਉਨ੍ਹਾਂ ਪੰਜਾਬ ਅਤੇ ਹਰਿਆਣਾ ਵਿੱਚ ਸਤਲੁਜ ਯਮੁਨਾ ਲਿੰਕ (ਐਸਵਾਈਐਲ) ਦੇ ਪਾਣੀ ਦਾ ਮੁੱਦਾ ਵੀ ਉਠਾਇਆ। ਇਸ ‘ਤੇ ਸਥਿਤੀ ਸਪੱਸ਼ਟ ਕਰਨ ਲਈ ਵੀ ਕਿਹਾ।
ਸ਼੍ਰੋਮਣੀ ਅਕਾਲੀ ਦਲ ਦੀ ਸਾਂਸਦ ਹਰਸਿਮਰਤ ਕੌਰ ਬਾਦਲ ਅੱਜ ਵਿਸ਼ੇਸ਼ ਮੀਟਿੰਗ ਵਿੱਚ ਸ਼ਾਮਿਲ ਹੋਏ
RELATED ARTICLES