ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਅੱਜ ਅਕਾਲ ਤਖਤ ਸਾਹਿਬ ਵਿਖੇ ਪੇਸ਼ ਹੋਏ ਬਾਗੀ ਧੜੇ ਵੱਲੋਂ ਲਾਏ ਗਏ ਇਲਜ਼ਾਮਾਂ ਤੇ ਸੁਖਬੀਰ ਬਾਦਲ ਨੇ ਬੰਦ ਲਿਫਾਫੇ ਵਿੱਚ ਆਪਣਾ ਜਵਾਬ ਜੱਥੇਦਾਰ ਰਘਬੀਰ ਸਿੰਘ ਨੂੰ ਸੌਂਪਿਆ। ਜੱਥੇਦਾਰ ਰਘਵੀਰ ਸਿੰਘ ਨੇ ਕਿਹਾ ਕਿ ਉਹ ਇਸ ਜਵਾਬ ਨੂੰ ਪੰਜ ਸਿੰਘ ਸਾਹਿਬਾਨਾਂ ਦੇ ਸਾਹਮਣੇ ਖੋਲਣਗੇ ਤੇ ਸਾਰਿਆਂ ਦੇ ਸਾਹਮਣੇ ਪੜ੍ਹ ਕੇ ਸੁਣਾਉਣਗੇ।
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਅੱਜ ਅਕਾਲ ਤਖਤ ਸਾਹਿਬ ਵਿਖੇ ਹੋਏ ਪੇਸ਼
RELATED ARTICLES