Sunday, July 7, 2024
HomePunjabi NewsLiberal Breakingਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਹੋਏ ਮੁੜ ਐਕਟਿਵ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਹੋਏ ਮੁੜ ਐਕਟਿਵ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਵਿਧਾਨ ਸਭਾ ਖੇਤਰਾਂ ਦਾ ਰੁੱਖ ਕੀਤਾ ਹੈ। ਇਸਦੇ ਚਲਦੇ ਉਨ੍ਹਾ ਪਾਰਟੀ ਆਗੂਆਂ, ਵਲੰਟੀਅਰਾਂ ਤੇ ਪਰਿਵਾਰਾਂ ਨਾਲ ਮੁਲਾਕਾਤ ਕੀਤੀ ਜੋ ਪਾਰਟੀ ਨਾਲ ਲੰਮੇ ਸਮੇਂ ਤੋਂ ਜੁੜੇ ਹੋਏ ਹਨ। ਇਸ ਦੌਰਾਨ ਸੁਖਬੀਰ ਸਿੰਘ ਬਾਦਲ ਵਿਧਾਨ ਸਭਾ ਹਲਕਾ ਮੁਹਾਲੀ ਪੁੱਜੇ। ਜਿੱਥੇ ਉਹ ਕਈ ਆਗੂਆਂ ਨੂੰ ਮਿਲੇ। ਇਸ ਦੇ ਨਾਲ ਹੀ ਉਨ੍ਹਾਂ ਪਾਰਟੀ ਨੂੰ ਮਜ਼ਬੂਤ ਕਰਨ ਵੱਲ ਕੰਮ ਕਰਨਾ ਸ਼ੁਰੂ ਕੀਤਾ ਹੈ।

RELATED ARTICLES

Most Popular

Recent Comments