HomePunjabi NewsLiberal Breakingਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਮਨਪ੍ਰੀਤ ਬਾਦਲ ਦਾ ਹਾਲ ਪੁੱਛਣ...

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਮਨਪ੍ਰੀਤ ਬਾਦਲ ਦਾ ਹਾਲ ਪੁੱਛਣ ਪਹੁੰਚੇ ਹਸਪਤਾਲ

ਪੰਜਾਬ ਦੇ ਸਾਬਕਾ ਖਜ਼ਾਨਾ ਮੰਤਰੀ ਨੂੰ ਦਿਲ ਦਾ ਦੌਰਾ ਪੈਣ ਤੋਂ ਬਾਅਦ ਹਸਪਤਾਲ ਦੇ ਵਿੱਚ ਦਾਖਲ ਕਰਵਾਇਆ ਗਿਆ ਹੈ । ਉੱਥੇ ਉਹਨਾਂ ਦੀ ਹਾਲਤ ਸਥਿਰ ਬਣੀ ਹੋਈ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਉਹਨਾਂ ਦਾ ਹਾਲ ਪੁੱਛਣ ਵਾਸਤੇ ਹਸਪਤਾਲ ਪਹੁੰਚੇ ਡਾਕਟਰਾਂ ਦੇ ਮੁਤਾਬਿਕ ਮਨਪ੍ਰੀਤ ਬਾਦਲ ਦੇ ਦੋ ਸਟੰਟ ਪਏ ਹਨ ਅਤੇ ਫਿਲਹਾਲ ਉਹ ਖਤਰੇ ਤੋਂ ਬਾਹਰ ਹਨ।

RELATED ARTICLES

Most Popular

Recent Comments