ਆਮ ਆਦਮੀ ਪਾਰਟੀ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦੇ ਖਿਲਾਫ ਚੋਣ ਕਮਿਸ਼ਨ ਦੇ ਕੋਲ ਸ਼ਿਕਾਇਤ ਦਰਜ ਕਰਵਾਈ ਗਈ ਹੈ। ਆਪ ਆਗੂ ਹਰਪਾਲ ਸਿੰਘ ਚੀਮਾ ਨੇ ਸੁਖਬੀਰ ਬਾਦਲ ਤੇ ਦੋਸ਼ ਲਗਾਉਂਦੇ ਕਿਹਾ ਹੈ ਕਿ ਚੋਣ ਜਾਬਤਾ ਲੱਗੇ ਹੋਣ ਦੇ ਬਾਵਜੂਦ ਵੀ ਬੱਚਿਆਂ ਤੋਂ ਅਕਾਲੀ ਦਲ ਜਿੰਦਾਬਾਦ ਦੇ ਨਾਅਰੇ ਲਗਾਉਣਾ ਅਤੇ ਅਕਾਲੀ ਦਲ ਨੂੰ ਵੋਟ ਪਾਉਣ ਦੀ ਅਪੀਲ ਕਰਨਾ ਚੋਣ ਜਾਬਤੇ ਦੀ ਉਲੰਘਣਾ ਹੈ।
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਤੇ ਲੱਗੇ ਚੋਣ ਜਾਬਤੇ ਦੀ ਉਲੰਘਣਾ ਕਰਨ ਦੇ ਦੋਸ਼
RELATED ARTICLES