HomePunjabi NewsLiberal Breakingਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਚੋਣ ਰੈਲੀ ਦੌਰਾਨ ਕਾਂਗਰਸ...

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਚੋਣ ਰੈਲੀ ਦੌਰਾਨ ਕਾਂਗਰਸ ਦੇ ਵੱਡੇ ਹਮਲੇ ਬੋਲੇ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਚੋਣ ਰੈਲੀ ਦੌਰਾਨ ਕਾਂਗਰਸ ਦੇ ਵੱਡੇ ਹਮਲੇ ਬੋਲੇ। ਉਹਨਾਂ ਨੇ ਕਿਹਾ ਕਿ ਇੱਕ ਜੂਨ ਪੰਜਾਬ ਨੂੰ ਯਾਦ ਰੱਖਣੀ ਚਾਹੀਦੀ ਹੈ ਕਿਉਂਕਿ ਇਸ ਦਿਨ ਕਾਂਗਰਸ ਨੇ ਤੋਪਾਂ ਦੇ ਨਾਲ ਦਰਬਾਰ ਸਾਹਿਬ ਨੂੰ ਢਾਇਆ ਸੀ। ਉਹਨਾਂ ਕਿਹਾ ਕਿ ਮੈਨੂੰ ਦੁੱਖ ਹੈ ਕਿ ਪੰਜਾਬੀ ਉਸ ਦੇ ਬਾਵਜੂਦ ਵੀ ਕਾਂਗਰਸ ਦੀ ਸਰਕਾਰ ਨੂੰ ਚੁਣ ਲੈਂਦੇ ਹਨ ਉਹਨਾਂ ਕਿਹਾ ਕਿ ਇਸ ਵਾਰੀ ਇੱਕ ਜੂਨ ਨੂੰ ਕਾਂਗਰਸ ਨੂੰ ਸਬਕ ਸਿਖਾਉਣਾ ਹੈ।

RELATED ARTICLES

Most Popular

Recent Comments