HomePunjabi NewsLiberal Breakingਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਆਮ ਆਦਮੀ ਪਾਰਟੀ ਤੇ...

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਆਮ ਆਦਮੀ ਪਾਰਟੀ ਤੇ ਚੁੱਕੇ ਵੱਡੇ ਸਵਾਲ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਆਮ ਆਦਮੀ ਪਾਰਟੀ ਤੇ ਵੱਡੇ ਨਿਸ਼ਾਨੇ ਲਗਾਉਂਦਿਆਂ ਕਿਹਾ ਹੈ ਕਿ ਦਿੱਲੀ ਤੋਂ ਪੰਜਾਬ ਨੂੰ ਪਾਰਟੀਆਂ ਸਿਰਫ ਪੰਜਾਬ ਨੂੰ ਲੁੱਟਣ ਦੀ ਨੀਅਤ ਦੇ ਨਾਲ ਹੀ ਆਉਂਦੀਆਂ ਹਨ ਅਤੇ ਕੁਝ ਅਜਿਹਾ ਹੀ ਆਮ ਆਦਮੀ ਪਾਰਟੀ ਨੇ ਕੀਤਾ। ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਸੂਬੇ ਵਿੱਚ ਅਮਨ ਅਤੇ ਕਾਨੂੰਨ ਵਿਵਸਥਾ ਦਾ ਬੁਰਾ ਹਾਲ ਹੋ ਗਿਆ ਹੈ । ਉਹਨਾਂ ਨੇ ਆਮ ਆਦਮੀ ਪਾਰਟੀ ਦੀ ਸ਼ਰਾਬ ਨੀਤੀ ਤੇ ਵੀ ਸਵਾਲ ਚੁੱਕੇ।

RELATED ARTICLES

Most Popular

Recent Comments