ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦੀ ਅੱਜ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪੇਸ਼ੀ ਹੈ। ਦੱਸ ਦਈਏ ਕਿ ਪਿਛਲੇ ਦਿਨੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸੁਖਬੀਰ ਬਾਦਲ ਨੂੰ ਤਲਬ ਕੀਤਾ ਸੀ ਅਤੇ ਅੱਜ ਸੁਖਬੀਰ ਬਾਦਲ ਅਕਾਲ ਤਖਤ ਸਾਹਿਬ ਵਿਖੇ ਪੇਸ਼ ਹੋਣਗੇ।
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਅੱਜ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਹੋਣਗੇ ਪੇਸ਼
RELATED ARTICLES