ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਵੱਡਾ ਐਲਾਨ ਕਰਦਿਆਂ ਕਿਹਾ ਹੈ ਕਿ ਉਹ ਲੋਕ ਸਭਾ ਚੋਣਾਂ ਨਹੀਂ ਲੜਨਗੇ । ਲੋਕ ਸਭਾ ਚੋਣਾਂ ਨਜ਼ਦੀਕ ਹਨ ਅਤੇ ਸਭ ਸਿਆਸੀ ਪਾਰਟੀਆਂ ਖੁਦ ਨੂੰ ਮਜਬੂਤ ਸਥਿਤੀ ਵਿੱਚ ਬਣਾਉਣ ਜੁਟੀਆਂ ਹੋਈਆਂ ਹਨ । ਅਜਿਹੇ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਵੱਲੋਂ ਕੀਤੇ ਐਲਾਨ ਦੇ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਸਪੋਟਰਾਂ ਨੂੰ ਕਾਫੀ ਹੈਰਾਨੀ ਹੋਈ ਹੈ।
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦਾ ਵੱਡਾ ਐਲਾਨ, ਨਹੀਂ ਲੜਨਗੇ ਲੋਕ ਸਭਾ ਚੋਣਾਂ
RELATED ARTICLES