ਸ਼੍ਰੋਮਣੀ ਅਕਾਲੀ ਦਲ ਨੇ ਲੁਧਿਆਣਾ (ਪੱਛਮੀ) ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਤੋਂ ਇਲਾਵਾ ਬਲਾਕ ਸਮਿਤੀ ਤੇ ਜ਼ਿਲ੍ਹਾ ਪਰਿਸ਼ਦ ਚੋਣਾਂ ਲੜਨ ਦਾ ਫ਼ੈਸਲਾ ਕੀਤਾ ਹੈ। ਇਸ ਦੀ ਜਾਣਕਾਰੀ ਦਿਲਜੀਤ ਸਿੰਘ ਚੀਮਾ ਨੇ ਸਾਂਝੀ ਕੀਤੀ ਹੈ ।ਅਕਾਲੀ ਦਲ ਵੱਲੋਂ ਜਲਦ ਹੀ ਇਸ ਸੀਟ ਤੇ ਲਈ ਆਪਣੇ ਉਮੀਦਵਾਰ ਦਾ ਐਲਾਨ ਵੀ ਕੀਤਾ ਜਾਵੇਗਾ ।
ਸ਼੍ਰੋਮਣੀ ਅਕਾਲੀ ਦਲ ਲੜੇਗਾ ਲੁਧਿਆਣਾ (ਪੱਛਮੀ) ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ
RELATED ARTICLES