ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ ਆਗਾਮੀ ਲੋਕ ਸਭਾ ਚੋਣਾਂ ਦੀ ਤਿਆਰੀ ਨੂੰ ਲੈ ਕੇ ਅਹਿਮ ਮੀਟਿੰਗ ਕੀਤੀ ਜਾ ਰਹੀ ਹੈ। ਮੀਟਿੰਗ ਦੀ ਅਗਵਾਈ ਪ੍ਰਧਾਨ ਸੁਖਬੀਰ ਬਾਦਲ ਕਰਨਗੇ । ਮੀਟਿੰਗ ਦੇ ਵਿੱਚ ਉਮੀਦਵਾਰਾਂ ਦੇ ਨਾਮ ਤੇ ਚਰਚਾ ਹੋਵੇਗੀ ਇਸ ਮੀਟਿੰਗ ਦੇ ਵਿੱਚ ਹਲਕਾ ਇੰਚਾਰਜ ਪ੍ਰਧਾਨ ਤੇ ਅਹੁਦੇਦਾਰ ਤੇ ਵਰਕਰ ਸ਼ਾਮਿਲ ਹੋਣਗੇ।
ਲੋਕ ਸਭਾ ਚੋਣਾਂ ਦੀ ਤਿਆਰੀ ਲਈ ਸ਼੍ਰੋਮਣੀ ਅਕਾਲੀ ਦਲ ਦੀ ਅੱਜ ਹੋਵੇਗੀ ਅਹਿਮ ਮੀਟਿੰਗ
RELATED ARTICLES