ਬਾਗੀ ਧੜੇ ਦੇ ਖਿਲਾਫ ਸ਼੍ਰੋਮਣੀ ਅਕਾਲੀ ਦਲ ਦੀ ਵੱਡੀ ਕਾਰਵਾਈ ਸਾਹਮਣੇ ਆਈ ਹੈ। ਬੀਬੀ ਜਗੀਰ ਕੌਰ, ਪ੍ਰੇਮ ਸਿੰਘ ਚੰਦੂ ਮਾਜਰਾ, ਸਿਕੰਦਰ ਸਿੰਘ ਮਲੂਕਾ, ਸੁਰਜੀਤ ਸਿੰਘ ਰੱਖੜਾ ਤੇ ਹੋਰ ਵੱਡੇ ਆਗੂਆਂ ਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਵੱਡੀ ਕਾਰਵਾਈ ਕੀਤੀ ਗਈ ਹੈ । ਅਨੁਸ਼ਾਸਨੀ ਕਮੇਟੀ ਨੇ ਇਹਨਾਂ ਆਗੂਆਂ ਨੂੰ ਪਾਰਟੀ ਤੋਂ ਬਾਹਰ ਕਰ ਦਿੱਤਾ ਹੈ ਨਾਲ ਹੀ ਸੱਤ ਜ਼ਿਲ੍ਹਾ ਇੰਚਾਰਜਾਂ ਨੂੰ ਵੀ ਹਟਾਇਆ ਗਿਆ ਹੈ ।
ਬਿੱਗ ਬ੍ਰੇਕਿੰਗ: ਬਾਗੀ ਧੜੇ ਦੇ ਖਿਲਾਫ ਸ਼੍ਰੋਮਣੀ ਅਕਾਲੀ ਦਲ ਦੀ ਵੱਡੀ ਕਾਰਵਾਈ
RELATED ARTICLES