HomePunjabi NewsLiberal Breakingਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਮੀਟਿੰਗ ਭਲਕੇ 13 ਜੂਨ ਨੂੰ

ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਮੀਟਿੰਗ ਭਲਕੇ 13 ਜੂਨ ਨੂੰ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੀ ਕੋਰ ਕਮੇਟੀ ਦੀ ਮੀਟਿੰਗ ਭਲਕੇ 13 ਜੂਨ ਨੂੰ ਬਾਅਦ ਦੁਪਹਿਰ 3 ਵਜੇ ਪਾਰਟੀ ਦੇ ਮੁੱਖ ਦਫ਼ਤਰ ਚੰਡੀਗੜ੍ਹ ਵਿਖੇ ਬੁਲਾਈ ਹੈ। ਮੀਟਿੰਗ ਵਿੱਚ ਹਾਲ ਹੀ ਵਿੱਚ ਹੋਈਆਂ ਸੰਸਦੀ ਚੋਣਾਂ ਬਾਰੇ ਡੂੰਘਾਈ ਨਾਲ ਵਿਚਾਰ-ਵਟਾਂਦਰਾ ਕੀਤਾ ਜਾਵੇਗਾ ਅਤੇ ਰਾਜਾਂ ਅਤੇ ਦੇਸ਼ ਵਿੱਚ ਮੌਜੂਦਾ ਸਿਆਸੀ ਸਥਿਤੀ ਬਾਰੇ ਵਿਸਥਾਰ ਵਿੱਚ ਚਰਚਾ ਕੀਤੀ ਜਾਵੇਗੀ।

RELATED ARTICLES

Most Popular

Recent Comments