ਸ਼੍ਰੋਮਣੀ ਅਕਾਲੀ ਦਲ ਵੱਲੋਂ ਕੱਢੀ ਜਾ ਰਹੀ ਪੰਜਾਬ ਬਚਾਓ ਯਾਤਰਾ ਹਲਕਾ ਕੋਟਕਪੁਰਾ ਪਹੁੰਚੀ । ਪਾਰਟੀ ਦੇ ਪ੍ਰਧਾਨ ਸੁਖਬੀਰ ਬਾਦਲ ਦੀ ਅਗਵਾਈ ਵਿੱਚ ਪੰਜਾਬ ਬਚਾਓ ਯਾਤਰਾ ਨੂੰ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਇਸ ਗੱਲ ਦਾ ਪ੍ਰਗਟਾਵਾ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਨੇ ਕੀਤਾ । ਉਹਨਾਂ ਕਿਹਾ ਕਿ ਆਉਣ ਵਾਲੀਆਂ ਲੋਕ ਸਭਾ ਚੋਣਾਂ ਦੇ ਵਿੱਚ ਲੋਕ ਅਕਾਲੀ ਦਲ ਨੂੰ ਵੱਡੀ ਲੀਡ ਨਾਲ ਜਿਤਾਉਣਗੇ।
ਹਲਕਾ ਕੋਟਕਪੁਰਾ ਪਹੁੰਚੀ ਸ਼੍ਰੋਮਣੀ ਅਕਾਲੀ ਦਲ ਦੀ ਪੰਜਾਬ ਬਚਾਓ ਯਾਤਰਾ
RELATED ARTICLES