HomePunjabi NewsLiberal Breakingਹਲਕਾ ਕੋਟਕਪੁਰਾ ਪਹੁੰਚੀ ਸ਼੍ਰੋਮਣੀ ਅਕਾਲੀ ਦਲ ਦੀ ਪੰਜਾਬ ਬਚਾਓ ਯਾਤਰਾ

ਹਲਕਾ ਕੋਟਕਪੁਰਾ ਪਹੁੰਚੀ ਸ਼੍ਰੋਮਣੀ ਅਕਾਲੀ ਦਲ ਦੀ ਪੰਜਾਬ ਬਚਾਓ ਯਾਤਰਾ

ਸ਼੍ਰੋਮਣੀ ਅਕਾਲੀ ਦਲ ਵੱਲੋਂ ਕੱਢੀ ਜਾ ਰਹੀ ਪੰਜਾਬ ਬਚਾਓ ਯਾਤਰਾ ਹਲਕਾ ਕੋਟਕਪੁਰਾ ਪਹੁੰਚੀ । ਪਾਰਟੀ ਦੇ ਪ੍ਰਧਾਨ ਸੁਖਬੀਰ ਬਾਦਲ ਦੀ ਅਗਵਾਈ ਵਿੱਚ ਪੰਜਾਬ ਬਚਾਓ ਯਾਤਰਾ ਨੂੰ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਇਸ ਗੱਲ ਦਾ ਪ੍ਰਗਟਾਵਾ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਨੇ ਕੀਤਾ । ਉਹਨਾਂ ਕਿਹਾ ਕਿ ਆਉਣ ਵਾਲੀਆਂ ਲੋਕ ਸਭਾ ਚੋਣਾਂ ਦੇ ਵਿੱਚ ਲੋਕ ਅਕਾਲੀ ਦਲ ਨੂੰ ਵੱਡੀ ਲੀਡ ਨਾਲ ਜਿਤਾਉਣਗੇ।

RELATED ARTICLES

Most Popular

Recent Comments