ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਆਮ ਆਦਮੀ ਪਾਰਟੀ ਤੇ ਵੱਡਾ ਦੋਸ਼ ਲਗਾਇਆ ਹੈ। ਮਜੀਠਿਆ ਨੇ ਪੰਚਾਇਤੀ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੀ ਹਮਾਇਤ ਵਿਚ ਗੈਂਗਸਟਰਾਂ ਦੀ ਵਰਤੋਂ ਕਰਨ ਦੀ ਹਾਈ ਕੋਰਟ ਤੋਂ ਜਾਂਚ ਦੀ ਮੰਗ ਕੀਤੀ ਹੈ। ਮਜੀਠੀਆ ਨੇ ਸਾਬਕਾ ਸਰਪੰਚ ਦਲਬੀਰ ਸਿੰਘ ਢਿੱਲਵਾਂ ਦੇ ਭਰਾ ਬਲਜਿੰਦਰ ਸਿੰਘ ਨਾਲ ਇਹ ਦਾਅਵਾ ਕੀਤਾ ਕੀ ਗੈਂਗਸਟਰ ਜੱਗੂ ਭਗਵਾਨਪੁਰੀਆ ਵਲੋਂ ਪੰਚਾਇਤੀ ਚੋਣਾਂ ਨੂੰ ਪ੍ਰਭਾਵਿਤ ਕਰਨ ਲਈ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ।
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਪੰਜਾਬ ਸਰਕਾਰ ਤੇ ਲਗਾਏ ਗੰਭੀਰ ਦੋਸ਼
RELATED ARTICLES