ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਮਨਪ੍ਰੀਤ ਸਿੰਘ ਇਆਲੀ ਨੇ ਪਾਰਟੀ ਤੋਂ ਕਿਨਾਰਾ ਕਰ ਲਿਆ ਹੈ। ਆਪਣੀ ਨਰਾਜ਼ਗੀ ਜਾਹਿਰ ਕਰਦਿਆਂ ਉਹਨਾਂ ਨੇ ਸੋਸ਼ਲ ਮੀਡੀਆ ਤੇ ਪੋਸਟ ਸਾਂਝੀ ਕਰਦੇ ਹੋਏ ਲਿਖਿਆ ਹੈ ਕਿ ਸ਼੍ਰੋਮਣੀ ਅਕਾਲੀ ਦਲ ਪੰਥ ਅਤੇ ਪੰਜਾਬ ਦੀ ਸਿਰਮੌਰ ਜਥੇਬੰਦੀ ਹੈ ਜਿਸ ਦਾ ਇਤਿਹਾਸ ਬੇਹੱਦ ਸ਼ਾਨਾਮੱਤਾ ਰਿਹਾ ਹੈ, ਪ੍ਰੰਤੂ ਪਿਛਲੇ ਕੁਝ ਸਮੇਂ ਤੋਂ ਪਾਰਟੀ ਆਗੂਆਂ ਵੱਲੋਂ ਲਏ ਫੈਸਲਿਆਂ ਕਾਰਨ ਅਕਾਲੀ ਦਲ ਵਿੱਚ ਵੱਡੀ ਪੱਧਰ ਤੇ ਸਿਧਾਂਤਕ ਗਿਰਾਵਟ ਆਈ ਹੈ।
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਮਨਪ੍ਰੀਤ ਸਿੰਘ ਇਆਲੀ ਨੇ ਪਾਰਟੀ ਤੋਂ ਕੀਤਾ ਕਿਨਾਰਾ
RELATED ARTICLES