ਸ਼੍ਰੋਮਣੀ ਕਮੇਟੀ ਦੀ ਅਤਰਿੰਗ ਕਮੇਟੀ ਦੀ 23 ਦਸੰਬਰ ਨੂੰ ਹੋਣ ਵਾਲੀ ਮੀਟਿੰਗ ਨੂੰ ਰੱਦ ਕਰ ਦਿੱਤਾ ਗਿਆ ਹੈ । ਜਾਣਕਾਰੀ ਮੁਤਾਬਿਕ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੇ ਵਿਅਸਤ ਸ਼ਡਿਊਲ ਨੂੰ ਧਿਆਨ ਵਿੱਚ ਰੱਖਦੇ ਹੋਏ ਇਸ ਮੀਟਿੰਗ ਨੂੰ ਰੱਦ ਕੀਤਾ ਗਿਆ ਹੈ। ਇਸ ਮੀਟਿੰਗ ਵਿੱਚ ਵੱਡੇ ਫੈਸਲੇ ਲਏ ਜਾਣ ਦੀ ਸੰਭਾਵਨਾ ਸੀ । ਮੀਟਿੰਗ ਦੀ ਅਗਲੀ ਤਾਰੀਖ ਦਾ ਹਜੇ ਐਲਾਨ ਨਹੀਂ ਕੀਤਾ ਗਿਆ ਹੈ।
ਸ਼੍ਰੋਮਣੀ ਕਮੇਟੀ ਅਤਰਿੰਗ ਕਮੇਟੀ ਦੀ 23 ਦਸੰਬਰ ਨੂੰ ਹੋਣ ਵਾਲੀ ਮੀਟਿੰਗ ਰੱਦ
RELATED ARTICLES