HomePunjabi NewsLiberal Breakingਸ਼੍ਰੋਮਣੀ ਕਮੇਟੀ ਅਤਰਿੰਗ ਕਮੇਟੀ ਦੀ 23 ਦਸੰਬਰ ਨੂੰ ਹੋਣ ਵਾਲੀ ਮੀਟਿੰਗ ਰੱਦ

ਸ਼੍ਰੋਮਣੀ ਕਮੇਟੀ ਅਤਰਿੰਗ ਕਮੇਟੀ ਦੀ 23 ਦਸੰਬਰ ਨੂੰ ਹੋਣ ਵਾਲੀ ਮੀਟਿੰਗ ਰੱਦ

ਸ਼੍ਰੋਮਣੀ ਕਮੇਟੀ ਦੀ ਅਤਰਿੰਗ ਕਮੇਟੀ ਦੀ 23 ਦਸੰਬਰ ਨੂੰ ਹੋਣ ਵਾਲੀ ਮੀਟਿੰਗ ਨੂੰ ਰੱਦ ਕਰ ਦਿੱਤਾ ਗਿਆ ਹੈ । ਜਾਣਕਾਰੀ ਮੁਤਾਬਿਕ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੇ ਵਿਅਸਤ ਸ਼ਡਿਊਲ ਨੂੰ ਧਿਆਨ ਵਿੱਚ ਰੱਖਦੇ ਹੋਏ ਇਸ ਮੀਟਿੰਗ ਨੂੰ ਰੱਦ ਕੀਤਾ ਗਿਆ ਹੈ। ਇਸ ਮੀਟਿੰਗ ਵਿੱਚ ਵੱਡੇ ਫੈਸਲੇ ਲਏ ਜਾਣ ਦੀ ਸੰਭਾਵਨਾ ਸੀ । ਮੀਟਿੰਗ ਦੀ ਅਗਲੀ ਤਾਰੀਖ ਦਾ ਹਜੇ ਐਲਾਨ ਨਹੀਂ ਕੀਤਾ ਗਿਆ ਹੈ।

RELATED ARTICLES

Most Popular

Recent Comments