ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੀ ਅੰਤ੍ਰਿੰਗ ਕਮੇਟੀ ਦੀ ਐਮਰਜੈਂਸੀ ਮੀਟਿੰਗ 23 ਦਸੰਬਰ ਨੂੰ ਹੋਵੇਗੀ। ਇਹ ਮੀਟਿੰਗ ਦੁਪਹਿਰ 12 ਵਜੇ SGPC ਦੇ ਮੁੱਖ ਦਫ਼ਤਰ ਵਿਖੇ SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਹੋਵੇਗੀ। ਮੀਟਿੰਗ ਵਿਚ ਅਹਿਮ ਮਸਲਿਆਂ ‘ਤੇ ਵਿਚਾਰ ਵਟਾਂਦਰਾ ਕੀਤੀ ਜਾਣ ਦੀ ਸੰਭਾਵਨਾ ਹੈ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ 23 ਨੂੰ
RELATED ARTICLES