Sunday, July 7, 2024
HomePunjabi NewsLiberal Breakingਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਹਨੀਪ੍ਰੀਤ ਦੀ...

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਹਨੀਪ੍ਰੀਤ ਦੀ ਗ੍ਰਿਫਤਾਰੀ ਦੀ ਕੀਤੀ ਮੰਗ

ਬਰਗਾੜੀ ਬੇਅਦਬੀ ਮਾਮਲੇ ਦੇ ਵਿੱਚ ਹਨੀਪ੍ਰੀਤ ਦਾ ਨਾਮ ਸਾਹਮਣੇ ਆਉਣ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਧਾਮੀ ਨੇ ਮੰਗ ਕੀਤੀ ਹੈ ਕਿ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਇਸ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਜਾਵੇ ਅਤੇ ਨਾਲ ਹੀ ਹਨੀਪ੍ਰੀਤ ਨੂੰ ਵੀ ਨਾਮਜਦ ਕਰਕੇ ਗ੍ਰਿਫਤਾਰ ਕੀਤਾ ਜਾਵੇ। ਦੱਸ ਦਈਏ ਕਿ ਬੀਤੇ ਰੋਜ਼ ਇਹ ਖੁਲਾਸਾ ਹੋਇਆ ਸੀ ਕਿ ਹਨੀਪ੍ਰੀਤ ਦੇ ਕਹਿਣ ਤੇ ਹੀ ਬੇਅਦਬੀ ਹੋਈ ਸੀ।

RELATED ARTICLES

Most Popular

Recent Comments