ਸ਼ਿਵ ਸੈਨਾ ਦੇ ਉਪ ਪ੍ਰਧਾਨ ਅਮਿਤ ਅਰੋੜਾ ਨੂੰ ਪੰਜਾਬ ਵਿੱਚ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਅਮਿਤ ਅਰੋੜਾ ਨੇ ਦੱਸਿਆ ਕਿ ਉਨ੍ਹਾਂ ਦੇ ਮੋਬਾਈਲ ‘ਤੇ ਬਾਹਰਲੇ ਨੰਬਰ ਤੋਂ ਕਿਸੇ ਅਣਪਛਾਤੇ ਵਿਅਕਤੀ ਦਾ ਕਾਲ ਆਇਆ, ਜਿਸ ਨੇ ਉਸ ਨਾਲ ਦੁਰਵਿਵਹਾਰ ਕੀਤਾ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ । ਉਸਨੇ ਦੱਸਿਆ ਕਿ ਉਸਨੇ ਫੋਨ ਨੰਬਰ ਸਮੇਤ ਫੋਨ ਕਾਲ ਦੀ ਸਾਰੀ ਰਿਕਾਰਡਿੰਗ ਡੀਜੀਪੀ ਪੰਜਾਬ ਅਤੇ ਸੀਪੀ ਲੁਧਿਆਣਾ ਕੁਲਦੀਪ ਚਾਹਲ ਨੂੰ ਭੇਜ ਦਿੱਤੀ ਹੈ।
ਸ਼ਿਵ ਸੈਨਾ ਦੇ ਉਪ ਪ੍ਰਧਾਨ ਅਮਿਤ ਅਰੋੜਾ ਨੂੰ ਮਿਲੀ ਜਾਨੋ ਮਾਰਨ ਦੀ ਧਮਕੀ
RELATED ARTICLES