HomePunjabi NewsLiberal Breakingਸ਼੍ਰੋਮਣੀ ਅਕਾਲੀ ਦਲ ਨੂੰ ਝਟਕਾ, MLA ਸੁਖਵਿੰਦਰ ਸੁੱਖੀ ਆਮ ਆਦਮੀ ਪਾਰਟੀ ਵਿੱਚ...

ਸ਼੍ਰੋਮਣੀ ਅਕਾਲੀ ਦਲ ਨੂੰ ਝਟਕਾ, MLA ਸੁਖਵਿੰਦਰ ਸੁੱਖੀ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ

ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ ਲੱਗਾ ਹੈ । ਐਮਐਲਏ ਸੁਖਵਿੰਦਰ ਸੁੱਖੀ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਗਏ ਹਨ। ਚੰਡੀਗੜ੍ਹ ਦੇ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਖੁਦ ਸੁਖਵਿੰਦਰ ਸੁੱਖੀ ਨੂੰ ਪਾਰਟੀ ਵਿੱਚ ਸ਼ਾਮਿਲ ਕਰਵਾਇਆ ਤੇ ਜੀ ਆਇਆਂ ਨੂੰ ਕਿਹਾ। ਪ੍ਰੈਸ ਕਾਨਫਰੰਸ ਦੇ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਦੱਸਿਆ ਕਿ ਸੁਖਵਿੰਦਰ ਸੁਖੀ ਦੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਣ ਤੋਂ ਬਾਅਦ ਪਾਰਟੀ ਨੂੰ ਮਜਬੂਤੀ ਮਿਲੀ ਹੈ।

RELATED ARTICLES

Most Popular

Recent Comments