ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ’ਤੇ ਹੋਣ ਵਾਲੀਆਂ ਜ਼ਿਮਨੀ ਚੋਣਾਂ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੀਆਂ ਚੋਣਾਂ ਸਬੰਧੀ 22 ਅਕਤੂਬਰ ਨੂੰ ਕੋਰ ਕਮੇਟੀ ਦੀ ਮੀਟਿੰਗ ਸੱਦ ਲਈ ਹੈ। ਚੰਡੀਗੜ੍ਹ ਦਫ਼ਤਰ ਵਿੱਚ ਦੁਪਹਿਰ 12 ਵਜੇ ਮੀਟਿੰਗ ਹੋਵੇਗੀ। ਮੀਟਿੰਗ ਦੀ ਅਗਵਾਈ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਕਰਨਗੇ। ਮੀਟਿੰਗ ਵਿੱਚ ਸਿਆਸੀ ਮੁੱਦਿਆਂ ਤੋਂ ਇਲਾਵਾ ਮੰਡੀਆਂ ਵਿੱਚ ਝੋਨੇ ਦੀ ਖਰੀਦ ਨੂੰ ਲੈ ਕੇ ਕਿਸਾਨਾਂ ਨੂੰ ਆ ਰਹੀਆਂ ਮੁਸ਼ਕਲਾਂ ਬਾਰੇ ਵੀ ਚਰਚਾ ਕੀਤੀ ਜਾਵੇਗੀ।
ਜ਼ਿਮਨੀ ਅਤੇ SGPC ਚੋਣਾਂ ਦੇ ਚਲਦੇ ਸ਼੍ਰੌਮਣੀ ਅਕਾਲੀ ਦਲ ਕੋਰ ਕਮੇਟੀ ਦੀ ਮੀਟਿੰਗ ਭਲਕੇ
RELATED ARTICLES