ਸ਼੍ਰੌਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਦੇਸ਼ ਵਾਸੀਆਂ ਨੂੰ ਮੁਬਾਰਕਾਂ ਦਿੱਤੀਆਂ ਹਨ। ਉਹਨਾਂ ਲਿਖਿਆ ਹੈ ਕਿ ਮਾਣ ਹੈ ਅੱਜ ਦੇਸ਼ ਨੂੰ ਆਪਣੀ ਬੇਟੀ ਮਨੂ ਭਾਕਰ ‘ਤੇ ਜਿਸਨੇ ਉਲੰਪਿਕਸ ਵਿੱਚ 10 ਮੀਟਰ ਏਅਰ ਪਿਸਟਲ ਨਿਸ਼ਾਨੇਬਾਜੀ ਮੁਕਾਬਲੇ ਵਿੱਚ ਕਾਸੀ ਦਾ ਮੈਡਲ ਜਿੱਤ ਕੇ ਦੇਸ਼ ਦੀ ਝੋਲੀ ਪਾਇਆ, ਸਾਡੀ ਹੋਣਹਾਰ ਖਿਡਾਰਨ ਸਮੇਤ ਕੋਚ ਸਹਿਬਾਨ ਅਤੇ ਮਾਪਿਆਂ ਨੂੰ ਬਹੁਤ ਬਹੁਤ ਮੁਬਾਰਕਾਂ।
ਸ਼੍ਰੌਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਮਨੂ ਭਾਕਰ ਨੂੰ ਦਿੱਤੀਆਂ ਮੁਬਾਰਕਾਂ
RELATED ARTICLES