ਅਕਾਲੀ ਆਗੂ ਡਾ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਮੰਡੀਆਂ ਵਿੱਚ ਝੋਨੇ ਦੇ ਢੇਰ ਲੱਗੇ ਹੋਏ ਹਨ। ਪਰ ਝੋਨੇ ਦੀ ਲਿਫਟਿੰਗ ਨਹੀਂ ਹੋ ਰਹੀ। ਸਰਕਾਰ ਵੱਲੋਂ ਇਸ ਪਾਸੇ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ ਹੈ, ਜੋ ਕਿ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹੈ। ਸੈਲਰ ਮਾਲਕ ਅਜੇ ਤੱਕ ਸੰਤੁਸ਼ਟ ਨਹੀਂ ਹਨ। ਅਕਾਲੀ ਦਲ ਨੇ ਚੇਤਾਵਨੀ ਦਿੱਤੀ ਹੈ ਕਿ ਜੇਕਰ ਸਰਕਾਰ ਨੇ 72 ਘੰਟਿਆਂ ਦੇ ਅੰਦਰ ਕਿਸਾਨਾਂ ਦੀਆਂ ਫ਼ਸਲਾਂ ਦਾ ਇੱਕ-ਇੱਕ ਦਾਣਾ ਇਕੱਠਾ ਨਾ ਕੀਤਾ ਤਾਂ ਉਹ ਕਿਸਾਨਾਂ ਦੇ ਹੱਕ ਵਿੱਚ ਨਿੱਤਰਣਗੇ।
ਕਿੱਸਾਨਾਂ ਦੇ ਹੱਕ ਵਿੱਚ ਸ਼੍ਰੌਮਣੀ ਅਕਾਲੀ ਦਲ ਨੇ ਉਠਾਈ ਅਵਾਜ਼
RELATED ARTICLES