Tuesday, July 2, 2024
HomePunjabi NewsLiberal Breakingਸ਼੍ਰੌਮਣੀ ਅਕਾਲੀ ਦਲ ਨੇ ਉਮੀਦਵਾਰ ਸੁਰਜੀਤ ਕੌਰ ਤੋਂ ਕੀਤਾ ਕਿਨਾਰਾ

ਸ਼੍ਰੌਮਣੀ ਅਕਾਲੀ ਦਲ ਨੇ ਉਮੀਦਵਾਰ ਸੁਰਜੀਤ ਕੌਰ ਤੋਂ ਕੀਤਾ ਕਿਨਾਰਾ

ਸ਼੍ਰੋਮਣੀ ਅਕਾਲੀ ਦਲ ਦੇ ਵਿੱਚ ਆਪਸੀ ਵਿਵਾਦ ਵੱਧਦਾ ਜਾ ਰਿਹਾ ਹੈ। ਇਸ ਵਿਚਕਾਰ ਸੂਤਰਾਂ ਦੇ ਹਵਾਲੇ ਤੋਂ ਵੱਡੀ ਜਾਣਕਾਰੀ ਸਾਹਮਣੇ ਆ ਰਹੀ ਹੈ ਕਿ ਜਲੰਧਰ ਵੈਸਟ ਤੋਂ ਉਮੀਦਵਾਰ ਸੁਰਜੀਤ ਕੌਰ ਤੋਂ ਪਾਰਟੀ ਨੇ ਕਿਨਾਰਾ ਕਰ ਲਿਆ ਹੈ। ਦੱਸ ਦਈਏ ਕਿ ਸੁਰਜੀਤ ਕੌਰ ਨੇ ਜਲੰਧਰ ਵੈਸਟ ਤੋਂ ਨੋਮੀਨੇਸ਼ਨ ਪੱਤਰ ਦਾਖਲ ਕਰਾਏ ਸੀ ਉਸ ਸਮੇਂ ਬੀਬੀ ਜਗੀਰ ਕੌਰ ਦੀ ਮੌਜੂਦ ਸੀ ਹੁਣ ਵੇਖਣ ਵਾਲੀ ਗੱਲ ਇਹ ਹੋਵੇਗੀ ਕਿ ਪਾਰਟੀ ਇਹਨਾਂ ਚੋਣਾਂ ਵਿੱਚ ਕੀ ਰਣਨੀਤੀ ਅਪਣਾਉਂਦੀ ਹੈ।

RELATED ARTICLES

Most Popular

Recent Comments