HomePunjabi NewsLiberal Breakingਸ਼੍ਰੌਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਦੀ ਚੰਡੀਗੜ੍ਹ ਵਿੱਚ ਅੱਜ ਮੀਟਿੰਗ

ਸ਼੍ਰੌਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਦੀ ਚੰਡੀਗੜ੍ਹ ਵਿੱਚ ਅੱਜ ਮੀਟਿੰਗ

ਬ੍ਰੇਕਿੰਗ : ਸੁਖਬੀਰ ਬਾਦਲ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੀ ਪ੍ਰਧਾਨਗੀ ਦੇ ਅਸਤੀਫ਼ੇ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੀ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੁੰਦੜ ਦੀ ਅਗੁਵਾਈ ਹੇਠ ਅੱਜ ਯਾਨੀ ਸੋਮਵਾਰ ਨੂੰ ਚੰਡੀਗੜ੍ਹ ‘ਚ ਅਕਾਲੀ ਦਲ ਦੀ ਵਰਕਿੰਗ ਕਮੇਟੀ ਦੀ ਬੈਠਕ ਹੋਵੇਗੀ, ਜਿਸ ‘ਚ ਸੁਖਬੀਰ ਬਾਦਲ ਦੇ ਅਸਤੀਫੇ ਦੀ ਮੰਜ਼ੂਰੀ ਨੂੰ ਲੈ ਕੇ ਫੈਸਲਾ ਲਿਆ ਜਾ ਸਕਦਾ ਹੈ। ਅਕਾਲੀ ਦਲ ਆਗੂ ਸੁਖਬੀਰ ਬਾਦਲ ਦੇ ਅਸਤੀਫ਼ੇ ਦੇ ਖਿਲਾਫ਼ ਹਨ।

RELATED ARTICLES

Most Popular

Recent Comments