HomePunjabi NewsLiberal Breakingਸ਼੍ਰੌਮਣੀ ਅਕਾਲੀ ਆਗੂ ਰਵੀਕਰਨ ਸਿੰਘ ਭਾਰਤੀ ਜਨਤਾ ਪਾਰਟੀ 'ਚ ਸ਼ਾਮਲ

ਸ਼੍ਰੌਮਣੀ ਅਕਾਲੀ ਆਗੂ ਰਵੀਕਰਨ ਸਿੰਘ ਭਾਰਤੀ ਜਨਤਾ ਪਾਰਟੀ ‘ਚ ਸ਼ਾਮਲ

ਸ਼੍ਰੋਮਣੀ ਅਕਾਲੀ ਦਲ ਵੱਲੋਂ ਪਾਰਟੀ ਤੋਂ ਮੁਅੱਤਲ ਕੀਤੇ ਗਏ ਰਵੀਕਰਨ ਸਿੰਘ ਨੂੰ ਲੈ ਕੇ ਅਹਿਮ ਖਬਰ ਸਾਹਮਣੇ ਆਈ ਹੈ। ਅਕਾਲੀ ਦਲ ‘ਚੋਂ ਕੱਢੇ ਗਏ ਰਵੀਕਰਨ ਸਿੰਘ ਭਾਰਤੀ ਜਨਤਾ ਪਾਰਟੀ (ਭਾਜਪਾ) ‘ਚ ਸ਼ਾਮਲ ਹੋ ਗਏ ਹਨ। ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਉਨ੍ਹਾਂ ਦਾ ਪਾਰਟੀ ਵਿੱਚ ਸਵਾਗਤ ਕੀਤਾ।

RELATED ARTICLES

Most Popular

Recent Comments