ਭਾਰਤ ਅਤੇ ਇੰਗਲੈਂਡ ਦੀਆਂ ਟੀਮਾਂ ਵਿਚਾਲੇ ਰਾਜਕੋਟ ਦੇ ਮੈਦਾਨ ‘ਤੇ ਤੀਜਾ ਟੈਸਟ ਮੈਚ ਖੇਡਿਆ ਜਾ ਰਿਹਾ ਹੈ। ਇਸ ਤੀਜੇ ਟੈਸਟ ਮੈਚ ਦੇ ਪਹਿਲੇ ਦਿਨ ਦੀ ਖੇਡ ਚੱਲ ਰਹੀ ਹੈ ਅਤੇ ਭਾਰਤੀ ਟੀਮ ਦੀਆਂ ਤਿੰਨ ਵਿਕਟਾਂ ਡਿੱਗ ਚੁੱਕੀਆਂ ਹਨ। ਭਾਰਤੀ ਟੀਮ ਦੇ ਤੀਜੇ ਨੰਬਰ ਦੇ ਬੱਲੇਬਾਜ਼ ਸ਼ੁਭਮਨ ਗਿੱਲ ਇੱਕ ਵਾਰ ਫਿਰ ਰਾਜਕੋਟ ਟੈਸਟ ਮੈਚ ਵਿੱਚ ਫਲਾਪ ਹੋ ਗਏ। ਗਿੱਲ ਆਪਣਾ ਖਾਤਾ ਵੀ ਨਹੀਂ ਖੋਲ੍ਹ ਸਕਿਆ।
ਰਾਜਕੋਟ ਟੈਸਟ ਮੈਚ ਦੀ ਪਹਿਲੀ ਪਾਰੀ ‘ਚ ਸ਼ੁਭਮਨ ਗਿੱਲ ਫਿਰ ਫਲਾਪ
RELATED ARTICLES