HomePunjabi NewsEntertainmentਸਿੱਧੂ ਮੂਸੇਵਾਲਾ ਕਤਲ ਕਾਂਡ: ਅਨਮੋਲ ਬਿਸ਼ਨੋਈ ਨੂੰ ਪੰਜਾਬ ਲਿਆਉਣ ਦੀ ਮੰਗ

ਸਿੱਧੂ ਮੂਸੇਵਾਲਾ ਕਤਲ ਕਾਂਡ: ਅਨਮੋਲ ਬਿਸ਼ਨੋਈ ਨੂੰ ਪੰਜਾਬ ਲਿਆਉਣ ਦੀ ਮੰਗ

ਮਾਨਸਾ: ਸਿੱਧੂ ਮੂਸੇਵਾਲਾ ਕਤਲ ਕੇਸ ਦੀ ਸੁਣਵਾਈ ਦੌਰਾਨ ਮੁਲਜ਼ਮ ਅਨਮੋਲ ਬਿਸ਼ਨੋਈ ਦੇ ਵਕੀਲ ਨੇ ਅਦਾਲਤ ਵਿੱਚ ਅਰਜ਼ੀ ਦੇ ਕੇ ਉਸ ਨੂੰ ਤਿਹਾੜ ਜੇਲ੍ਹ ਤੋਂ ਪੰਜਾਬ ਲਿਆਉਣ ਲਈ ਪ੍ਰੋਡਕਸ਼ਨ ਵਾਰੰਟ ਦੀ ਮੰਗ ਕੀਤੀ ਹੈ। ਵਕੀਲ ਅਨੁਸਾਰ ਪੁਲਿਸ ਨੇ ਅਜੇ ਤੱਕ ਅਨਮੋਲ ਨੂੰ ਇਸ ਕੇਸ ਵਿੱਚ ਰਸਮੀ ਤੌਰ ‘ਤੇ ਗ੍ਰਿਫ਼ਤਾਰ ਨਹੀਂ ਕੀਤਾ ਹੈ। ਅਦਾਲਤ ਨੇ ਦਲੀਲਾਂ ਸੁਣਨ ਤੋਂ ਬਾਅਦ ਅਗਲੀ ਸੁਣਵਾਈ ਦੀ ਤਾਰੀਖ਼ ਤੈਅ ਕਰ ਦਿੱਤੀ ਹੈ।

RELATED ARTICLES

Most Popular

Recent Comments