Monday, July 8, 2024
HomePunjabi Newsਸਿੱਧੂ ਮੂਸੇਵਾਲਾ ਕਤਲ ਕੇਸ : ਬਿਸ਼ਨੋਈ ਖਿਲਾਫ਼ ਚਾਰਸ਼ੀਟ ਦਾਖਲ

ਸਿੱਧੂ ਮੂਸੇਵਾਲਾ ਕਤਲ ਕੇਸ : ਬਿਸ਼ਨੋਈ ਖਿਲਾਫ਼ ਚਾਰਸ਼ੀਟ ਦਾਖਲ

 ਮਰਹੂਮ ਗਾਇਕ ਸਿੱਧੂ ਮੂਸੇਵਾਲਾ ਕਤਲ ਮਾਮਲੇ ‘ਚ ਗੈਂਗਸਟਰ ਸਚਿਨ ਬਿਸ਼ਨੋਈ ਦੀ ਚਾਰਜਸ਼ੀਟ ਅਦਾਲਤ ‘ਚ ਪੇਸ਼ ਕਰ ਦਿੱਤੀ ਹੈ। ਪੁਲਿਸ ਨੇ 22 ਪੰਨਿਆਂ ਦੀ ਚਾਰਜਸ਼ੀਟ ਅਦਾਲਤ ‘ਚ ਦਿੱਤੀ ਹੈ, ਜਿਸ ‘ਚ ਸਚਿਨ ਬਿਸ਼ਨੋਈ ਨੂੰ  ਸਾਜਿਸ਼ਕਰਤਾ ਦੱਸਿਆ ਗਿਆ ਹੈ। ਗਾਇਕ ਸਿੱਧੂ ਮੂਸੇਵਾਲਾ ਮਾਮਲੇ ‘ਚ ਸਚਿਨ ਬਿਸ਼ਨੋਈ ਵਿਦੇਸ਼ ਭੱਜ ਗਿਆ ਸੀ ਅਤੇ ਪੁਲਿਸ ਰਿਮਾਂਡ ‘ਚ ਉਸ ਨੇ ਵੱਡੇ ਖ਼ੁਲਾਸੇ ਕੀਤੇ ਸਨ, ਜਿਸ ਦੇ ਚੱਲਦਿਆਂ ਹੁਣ ਅਦਾਲਤ ‘ਚ ਉਸ ਦਾ ਸਪਲੀਮੈਂਟਰੀ ਚਾਲਾਨ ਪੇਸ਼ ਕਰ ਦਿੱਤਾ ਹੈ। 

RELATED ARTICLES

Most Popular

Recent Comments