ਪੰਜਾਬੀ ਗਾਇਕ ਸਵਰਗੀ ਸ਼ੁਭਦੀਪ ਸਿੰਘ ਸਿੱਧੂ ਉਰਫ਼ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਪੰਜਾਬ ਦੇ ਜੇਲ੍ਹ ਮੰਤਰੀ ‘ਤੇ ਨਿਸ਼ਾਨਾ ਸਾਧਿਆ ਹੈ। ਉਸ ਨੇ ਸੋਸ਼ਲ ਮੀਡੀਆ ‘ਤੇ ਪੋਸਟ ਕਰਦਿਆਂ ਕਿਹਾ ਕਿ 9 ਮਹੀਨਿਆਂ ‘ਚ ਉਸ ਦੇ ਪੁੱਤਰ ਸ਼ੁਭਦੀਪ ਦੇ ਕਤਲ ਦੇ ਦੋਸ਼ ‘ਚ ਜੇਲ ‘ਚ ਬੰਦ ਗੈਂਗਸਟਰਾਂ ਅਤੇ ਸ਼ੂਟਰਾਂ ਤੋਂ 10 ਤੋਂ ਵੱਧ ਮੋਬਾਈਲ ਬਰਾਮਦ ਕੀਤੇ ਗਏ ਹਨ। ਜੇਲ੍ਹ ਵਿੱਚੋਂ ਗੈਂਗਸਟਰਾਂ ਦਾ ਸਾਮਰਾਜ ਚੱਲ ਰਿਹਾ ਹੈ। ਜੇਲ੍ਹ ਮੰਤਰੀ ਉਨ੍ਹਾਂ ਨੂੰ ਰੋਕਣਾ ਨਹੀਂ ਚਾਹੁੰਦੇ।
ਸਿੱਧੂ ਮੂਸੇਵਾਲਾ ਦੇ ਪਿਤਾ ਪੰਜਾਬ ਸਰਕਾਰ ਤੋਂ ਨਾਰਾਜ਼, ਦਿੱਤਾ ਇਹ ਬਿਆਨ
RELATED ARTICLES