HomePunjabi NewsLiberal Breakingਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ 2027 ਚੋਣ ਲੜਨ ਦਾ ਕੀਤਾ...

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ 2027 ਚੋਣ ਲੜਨ ਦਾ ਕੀਤਾ ਐਲਾਨ

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਵੱਡਾ ਐਲਾਨ ਕੀਤਾ ਹੈ। ਬਲਕੌਰ ਸਿੰਘ ਨੇ ਕਿਹਾ ਹੈ ਕਿ ਉਹ ਆਗਾਮੀ 2027 ਚੋਣਾਂ ਲੜਨਗੇ। ਬਲਕੌਰ ਸਿੰਘ ਨੇ ਕਿਹਾ ਕਿ ਆਪਣੇ ਪੁੱਤ ਨੂੰ ਇਨਸਾਫ ਦਿਵਾਉਣ ਦੇ ਲਈ ਉਹਨਾਂ ਨੂੰ ਸਿਸਟਮ ਵਿੱਚ ਪਵੇਗਾ। ਇਹ ਐਲਾਨ ਉਹਨਾਂ ਨੇ ਸਿੱਧੂ ਮੂਸੇ ਵਾਲਾ ਦੀ ਤੀਜੀ ਬਰਸੀ ਤੇ ਕੀਤਾ ਹੈ ।

RELATED ARTICLES

Most Popular

Recent Comments